JALANDHAR WEATHER

ਪੀ.ਐਮ. ਮੋਦੀ ਵਲੋਂ ਵਾਰਾਣਸੀ 'ਚ 6,100 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਵਾਰਾਣਸੀ (ਉੱਤਰ ਪ੍ਰਦੇਸ਼), 20 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ 6,100 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ