JALANDHAR WEATHER

ਮੋਟਰਸਾਈਕਲ ਸਵਾਰ ਕਾਰ ਨਾਲ ਟਕਰਾਉਣ ਨਾਲ ਗੰਭੀਰ ਜ਼ਖਮੀ

ਰਾਮਾ ਮੰਡੀ, 20 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਕਮਾਲੂ ਰੋਡ ਉਤੇ ਸਿਨੇਮਾ ਕੋਲ ਇਕ ਕਾਰ ਨਾਲ ਮੋਟਰਸਾਈਕਲ ਟਕਰਾਉਣ ਨਾਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਮੈਂਬਰ ਐਂਬੂਲੈਂਸ ਲੈ ਕੇ ਘਟਨਾ ਵਾਲੇ ਸਥਾਨ ਉਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਜੋ ਕਿ ਜ਼ੇਰੇ ਇਲਾਜ ਹੈ, ਜਿਸ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮਾਹੀਨੰਗਲ ਵਜੋਂ ਹੋਈ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ