JALANDHAR WEATHER

ਮੱਲਿਕਾਰਜੁਨ ਖੜਗੇ ਵਲੋਂ ਜ਼ਿਮਨੀ ਚੋਣਾਂ ਲਈ ਮੈਂਬਰਾਂ ਨੂੰ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 20 ਅਕਤੂਬਰ-ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਅਸਾਮ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਹੇਠਲੇ ਮੈਂਬਰਾਂ ਨੂੰ ਪਾਰਟੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ