12ਜੰਮੂ-ਕਸ਼ਮੀਰ : ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਵੱਖ-ਵੱਖ ਇਲਾਕਿਆਂ ਦੀ ਘੇਰਾਬੰਦੀ
ਸ੍ਰੀਨਗਰ, 21 ਅਕਤੂਬਰ - ਸੁਰੱਖਿਆ ਬਲਾਂ ਨੇ ਕੱਲ੍ਹ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਗਗਨੇਰ, ਸੋਨਮਰਗ, ਗੰਦੇਰਬਲ ਵਿਚ ਸਥਿਤੀ ਸੰਭਾਲ ਲਈ ਅਤੇ ਖੇਤਰ ਨੂੰ ਘੇਰ ਲਿਆ। ਅਧਿਕਾਰੀਆਂ ਨੇ ਹਮਲਾਵਰਾਂ ਨੂੰ ਬੇਅਸਰ ਕਰਨ ਅਤੇ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਚਲਾਈ।
... 2 hours 15 minutes ago