JALANDHAR WEATHER

ਪੁਲਿਸ ਯਾਦਗਾਰੀ ਦਿਵਸ 'ਤੇ ਅਮਿਤ ਸ਼ਾਹ ਵਲੋਂ ਰਾਸ਼ਟਰੀ ਪੁਲਿਸ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ

 ਨਵੀਂ ਦਿੱਲੀ, 21 ਅਕਤੂਬਰ - ਪੁਲਿਸ ਯਾਦਗਾਰੀ ਦਿਵਸ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਪੁਲਿਸ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਝੰਡੇ ਨੂੰ ਅੱਧਾ ਝੁਕਾ ਦਿੱਤਾ ਗਿਆ।ਇਸ ਮੌਕੇ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਦੋ ਮਿੰਟ ਦਾ ਮੌਨ ਰੱਖਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ