JALANDHAR WEATHER

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਵਲੋਂ ਇਕ ਅੱਤਵਾਦੀ ਢੇਰ, ਭਾਰੀ ਮਾਤਰਾ ਚ ਹਥਿਾਂਆਰ ਬਰਾਮਦ

 ਬਾਰਾਮੂਲਾ (ਜੰਮੂ-ਕਸ਼ਮੀਰ, 21 ਅਕਤੂਬਰ - ਜੰਮੂ ਕਸ਼ਮਰਿ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੀ ਇਕ ਸੰਯੁਕਤ ਟੀਮ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮੁਕਾਬਲੇ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ, ਗੋਲਾ ਬਾਰੂਦ ਅਤੇ ਹੋਰ ਜੰਗੀ ਸਮਾਨ ਬਰਾਮਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ