JALANDHAR WEATHER

ਸੂਬੇ ਦੀ ਅਮਨ ਸ਼ਾਂਤੀ ਲਈ ਕੁਰਬਾਨ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ

 ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਅੱਜ ਜ਼ਿਲ੍ਹਾ ਪੁਲਿਸ ਹੈਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਤੋਂ ਇਲਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਗਰਗ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ