JALANDHAR WEATHER

ਕਿਸਾਨਾਂ ਨੇ ਟਰਾਲੀਆਂ ਲਿਆ ਫਗਵਾੜਾ ਹਾਈਵੇਅ ਕੀਤਾ ਜਾਮ

ਫਗਵਾੜਾ, (ਕਪੂਰਥਲਾ), (ਹਰਜੋਤ ਸਿੰਘ ਚਾਨਾ), 21 ਅਕਤੂਬਰ- ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖਫ਼ਾ ਹੋਏ ਕਿਸਾਨਾਂ ਵਲੋਂ ਝੋਨੇ ਨਾਲ ਭਰੀਆ ਟਰਾਲੀਆਂ ਲਿਆ ਕੇ ਫਗਵਾੜਾ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ