JALANDHAR WEATHER

ਤਾਲਮੇਲ ਕਮੇਟੀ ਦੀ ਮੀਟਿੰਗ ਲਈ ਜੈਪੂਰ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਜੈਪਰੁ, 21 ਅਕਤੂਬਰ- ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਜੈਪੁਰ ਪਹੁੰਚ ਕੇ ਸੂਬਾ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਸਰਾ ਅਤੇ ਲੋਪ ਟੀਕਾ ਰਾਮ ਜੁੱਲੀ ਨਾਲ ਮੁਲਾਕਾਤ ਕੀਤੀ। ਉਹ ਅੱਜ ਇਥੇ ਤਾਲਮੇਲ ਕਮੇਟੀ ਦੀ ਮੀਟਿੰਗ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ