JALANDHAR WEATHER

ਨਕਲੀ ਬੀਜ ਮਾਮਲੇ ਨੂੰ ਲੈ ਕੇ ਨਿਹਾਲ ਸਿੰਘ ਵਿਖੇ ਕਿਸਾਨਾਂ ਅਤੇ ਵਪਾਰੀਆਂ ’ਚ ਬਣਿਆ ਤਣਾਅ

ਨਿਹਾਲ ਸਿੰਘ ਵਾਲਾ, (ਮੋਗਾ), 21 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਝੋਨੇ ਦੇ ਨਕਲੀ ਬੀਜ ਦੇ ਮਾਮਲੇ ਨੂੰ ਲੈ ਕੇ ਨਿਹਾਲ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਿਸਾਨਾਂ ਅਤੇ ਨਿਹਾਲ ਵਾਲਾ ਦੇ ਕੇ.ਕੇ. ਖਾਦ ਸਟੋਰ ਜਗਨ ਨਾਥ ਐਂਡ ਕੰਪਨੀ ਦੇ ਵਿਕਰੇਤਾ ਵਿਚਕਾਰ ਬਹਿਸਬਾਜ਼ੀ ਸ਼ੁਰੂ ਹੁੰਦਿਆਂ ਹੀ ਤਕਰਾਰਬਾਜ਼ੀ ਹੋ ਗਈ ਅਤੇ ਨਿਹਾਲ ਸਿੰਘ ਵਾਲਾ ਦੇ ਵਪਾਰੀ ਵਰਗ ਨੇ ਤਲਖ਼ੀ ’ਚ ਆ ਕੇ ਸ਼ਹਿਰ ਦੀਆਂ ਦੁਕਾਨਾਂ ਬੰਦ ਕਰਵਾ ਕੇ ਮੁੱਖ ਚੌਂਕ ਵਿਚ ਧਰਨਾ ਸ਼ੁਰੂ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ