JALANDHAR WEATHER

ਕਿਸਾਨਾਂ ਨੇ ਚੁੱਕਿਆ ਧਰਨਾ, ਜਲੰਧਰ-ਫਗਵਾੜਾ ਰੋਡ ’ਤੇ ਆਵਾਜਾਈ ਹੋਈ ਸ਼ੁਰੂ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)- ਧੰਨੋਵਾਲੀ ਅਤੇ ਪਰਾਗਪੁਰ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਦੇਰ ਸ਼ਾਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਵਲੋਂ ਚੁੱਕ ਲਿਆ ਗਿਆ ਹੈ, ਜਿਸ ਨਾਲ ਆਵਾਜਾਈ ਸੁਚਾਰੂ ਰੂਪ ਵਿਚ ਸ਼ੁਰੂ ਹੋ ਗਈ ਹੈ। ਡੀ. ਸੀ. ਨੇ ਸ਼ੈਲਰਾਂ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫ਼ਸਲ ਚੁੱਕਣ ਦਾ ਕੰਮ ਨਾਲ ਨਾਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਕਿਸਾਨਾਂ ਨੇ ਇਹ ਧਰਨਾ ਚੁੱਕਣ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ