JALANDHAR WEATHER

ਬਾਬਾ ਸਿੱਦੀਕੀ ਕਤਲ ਕੇਸ: ਮੁਲਜ਼ਮਾਂ ਨੂੰ ਅਦਾਲਤ ਨੇ 25 ਅਕਤੂਬਰ ਤੱਕ ਭੇਜਿਆ ਨਿਆਂਇਕ ਹਿਰਾਸਤ ਵਿਚ

ਮੁੰਬਈ, 21 ਅਕਤੂਬਰ- ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਕਤਲ ਕੇਸ ਵਿਚ ਮੁਲਜ਼ਮ ਗੁਰਮੇਲ ਸਿੰਘ, ਧਰਮਰਾਜ ਕਸ਼ਯਪ, ਪ੍ਰਵੀਨ ਲੋਂਕਰ ਅਤੇ ਹਰੀਸ਼ ਕੁਮਾਰ ਨੂੰ ਅਦਾਲਤ ਨੇ 25 ਅਕਤੂਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਅੱਜ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਮੁੰਬਈ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ