JALANDHAR WEATHER

ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਸੀ.ਈ.ਸੀ. ਮੀਟਿੰਗ ਸ਼ੁਰੂ

ਨਵੀਂ ਦਿੱਲੀ, 21 ਅਕਤੂਬਰ- ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਸੀ.ਈ.ਸੀ. ਮੀਟਿੰਗ ਦਿੱਲੀ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿਚ ਚੱਲ ਰਹੀ ਹੈ। ਇਸ ਵਿਚ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕ ਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ