JALANDHAR WEATHER

ਦਿੱਲੀ ਵਕਫ਼ ਬੋਰਡ ਮਨੀ ਲਾਂਡਰਿੰਗ ਕੇਸ: ਅਮਾਨਤੁੱਲਾ ਖਾਨ ਦੀ ਜ਼ਮਾਨਤ ਪਟੀਸ਼ਨ ’ਤੇ ਈ.ਡੀ. ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 21 ਅਕਤੂਬਰ- ਦਿੱਲੀ ਵਕਫ਼ ਬੋਰਡ ਮਨੀ ਲਾਂਡਰਿੰਗ ਕੇਸ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੀ ਜ਼ਮਾਨਤ ਪਟੀਸ਼ਨ ’ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ। ਉਹ ਦਿੱਲੀ ਵਕਫ਼ ਬੋਰਡ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹੈ। ਉਸ ਨੂੰ ਈ.ਡੀ. ਨੇ 2 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ