JALANDHAR WEATHER

ਭਲਕੇ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ

ਚੰਡੀਗੜ੍ਹ, 21 ਅਕਤੂਬਰ (ਸੰਦੀਪ)- ਚੰਡੀਗੜ੍ਹ ਨਗਰ ਨਿਗਮ ਵਿਚ ਆਏ ਵਿੱਤੀ ਘਾਟੇ ਨੂੰ ਦੇਖਦੇ ਹੋਏ ਅਚਾਨਕ ਹਾਊਸ ਦੀ ਸਪੈਸ਼ਲ ਮੀਟਿੰਗ ਭਲਕੇ 2 ਵਜੇ ਸੱਦੀ ਗਈ ਹੈ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ