JALANDHAR WEATHER

ਦੁਬਈ 'ਚ ਰਹਿੰਦੇ ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਨੌਜਵਾਨ ਦੀ ਮੌਤ

ਧਾਰੀਵਾਲ (ਗੁਰਦਾਸਪੁਰ), 21 ਅਕਤੂਬਰ (ਜੇਮਸ ਨਾਹਰ)-ਗੁਰਦਾਸਪੁਰ ਅਧੀਨ ਬਲਾਕ ਧਾਰੀਵਾਲ ਦੇ ਪਿੰਡ ਅਹਿਮਦਾਬਾਦ ਨਾਲ ਸੰਬੰਧਿਤ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਦੁਬਈ ਦੇ ਸ਼ਾਰਜਾ ਵਿਖੇ ਕੰਮ ਕਰਦੇ ਸੁਖਵਿੰਦਰ ਸਿੰਘ (39) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਅਹਿਮਦਾਬਾਦ ਦੀ ਅਚਾਨਕ ਸਿਹਤ ਖ਼ਰਾਬ ਹੋਣ ਨਾਲ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ, ਜਿਸ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ