JALANDHAR WEATHER

ਬੈਂਗਲੁਰੂ ਦੇ ਕੁਝ ਹਿੱਸਿਆਂ 'ਚ ਪਿਆ ਮੀਂਹ

ਕਰਨਾਟਕ, 21 ਅਕਤੂਬਰ - ਬੈਂਗਲੁਰੂ ਸ਼ਹਿਰ ਦੇ ਕਈ ਹਿੱਸਿਆਂ 'ਚ ਮੀਂਹ ਪਿਆ। ਭਾਰਤੀ ਮੌਸਮ ਵਿਭਾਗ ਨੇ ਬੈਂਗਲੁਰੂ 'ਚ ਭਾਰੀ ਮੀਂਹ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਹੈ। ਸ਼ਹਿਰ ਵਿਚ ਲਗਾਤਾਰ ਹੋਪੈ ਰਹੇ ਮੀਂਹ ਕਾਰਨ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਗਲੇ ਦੋ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਆਵਾਜਾਈ ਵਿਚ ਵਿਘਨ ਪੈ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ