JALANDHAR WEATHER

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

 ਚੰਡੀਗੜ੍ਹ, 222 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਵੇਗੀ।ਇਹ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਹੋਵੇਗੀ। ਪਾਰਟੀ ਹੈੱਡਕੁਆਟਰ ਚ ਹੋਣ ਵਾਲੀ ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵਿਚਾਰਾਂ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ