JALANDHAR WEATHER

ਫਗਵਾੜਾ ਸ਼ੂਗਰ ਮਿੱਲ ਚੌਂਕ ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ

 ਫਗਵਾੜਾ, 22 ਅਕਤੂਬਰ - ਫਗਵਾੜਾ ਦੇ ਸ਼ੂਗਰ ਮਿੱਲ ਚੌਂਕ ਚ ਕਿਸਾਨਾਂ ਵਲੋਂ ਕੱਲ ਦਾ ਲਗਾਇਆ ਹੋਇਆ ਧਰਨਾ ਅੱਜ ਵੀ ਜਾਰੀ ਹੈ। ਝੋਨੇ ਦੀ ਖ਼ਰੀਦ ਨਾ ਸ਼ੁਰੂ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੱਦੇ 'ਤੇ ਕਿਸਾਨ ਧਰਨੇ 'ਤੇ ਬੈਠੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ