JALANDHAR WEATHER

ਦਿੱਲੀ, ਹੈਦਰਾਬਾਦ ਸਥਿਤ ਸੀ.ਆਰ.ਪੀ.ਐਫ਼. ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 22 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਭਰ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਵਿੱਚੋਂ ਦੋ ਦਿੱਲੀ ਅਤੇ ਇਕ ਹੈਦਰਾਬਾਦ ਦੇ ਸਕੂਲ ਸ਼ਾਮਿਲ ਹਨ। ਇਹ ਧਮਕੀ ਸੋਮਵਾਰ ਦੇਰ ਰਾਤ ਇਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਨੂੰ ਭੇਜੀ ਗਈ ਇਕ ਈਮੇਲ ਰਾਹੀਂ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ