JALANDHAR WEATHER

ਰੂਸ: ਬਿ੍ਕਸ ਸੰਮੇਲਨ ਲਈ ਕਜ਼ਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ

ਕਜ਼ਾਨ, (ਰੂਸ), 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਕਜ਼ਾਨ ’ਚ ਪਹੁੰਚ ਗਏ ਹਨ। ਉਹ ਇੱਥੇ ਰੂਸ ਦੀ ਪ੍ਰਧਾਨਗੀ ਹੇਠ ਹੋ ਰਹੇ 16ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਆਏ ਹਨ। ਪ੍ਰਧਾਨ ਮੰਤਰੀ ਵਲੋਂ ਬ੍ਰਿਕਸ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਦੁਵੱਲੀ ਮੀਟਿੰਗਾਂ ਕਰਨ ਦੀ ਵੀ ਉਮੀਦ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ