JALANDHAR WEATHER

ਹਰਦੀਪ ਸਿੰਘ ਨਿੱਝਰ ਕਤਲ ’ਤੇ ਸਿਮਰਨਜੀਤ ਸਿੰਘ ਮਾਨ ਦਾ ਬਿਆਨ

ਮੋਹਾਲੀ, 22 ਅਕਤੂਬਰ (ਦਵਿੰਦਰ ਸਿੰਘ)- ਹਰਦੀਪ ਸਿੰਘ ਨਿੱਝਰ ਦੇ ਹੋਏ ਕਤਲ ਸੰਬੰਧੀ ਬੋਲਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿਚ ਸਿੱਖਾਂ ਦੇ ਹੋ ਰਹੇ ਕਤਲ ’ਤੇ ਕੋਈ ਵੀ ਸਿਆਸੀ ਪਾਰਟੀ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ