JALANDHAR WEATHER

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ, ਗੋਬਿੰਦ ਸਿੰਘ ਨੂੰ ਐਲਾਨਿਆ ਉਮੀਦਵਾਰ

ਮੋਹਾਲੀ, 22 ਅਕਤੂਬਰ (ਦਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਗੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ