JALANDHAR WEATHER

ਨਗਰ ਨਿਗਮ ਦੀ ਮੀਟਿੰਗ ਸ਼ੁਰੂ ਹੁੰਦੇ ਹੀ ਆਹਮੋ ਸਾਹਮਣੇ ਹੋਏ ਕਾਂਗਰਸ ਤੇ ਭਾਜਪਾ ਮੈਂਬਰ

ਚੰਡੀਗੜ੍ਹ, 22 ਅਕਤੂਬਰ (ਸੰਦੀਪ)- ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਸ਼ੁਰੂ ਹੁੰਦੇ ਹੀ ਕਾਂਗਰਸ ਦੇ ਮੈਂਬਰ ਗੁਰਪ੍ਰੀਤ ਸਿੰਘ ਅਤੇ ਭਾਜਪਾ ਦੇ ਸੌਰਭ ਜੋਸ਼ੀ ਵਿਚਾਲੇ ਤਕਰਾਰ ਹੋ ਗਈ। ਮੀਟਿੰਗ ਵਿਚ ਨਵੇਂ ਕਮਿਸ਼ਨਰ ਦਾ ਵੀ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ