JALANDHAR WEATHER

ਮੰਡੀਆਂ ’ਚ ਰੁਲ ਰਹੀ ਹੈ ਪੰਜਾਬ ਦੀ ਕਿਸਾਨੀ- ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 22 ਅਕਤੂਬਰ (ਦਵਿੰਦਰ)- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਕਿਸਾਨੀ ਨੂੰ ਮੰਡੀਆਂ ਵਿਚ ਰੋਲਿਆ ਜਾ ਰਿਹਾ ਹੈ। ਜ਼ਮੀਨੀ ਪੱਧਰ ’ਤੇ ਹਾਲਾਤ ਇਹ ਹਨ ਕਿ 2320 ਰੁਪਏ ਝੋਨੇ ਦਾ ਰੇਟ ਕਿਤੇ ਵੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿਸਾਨੀ ਦੀ ਦੁਰਦਸ਼ਾ ਲਈ ਮੁੱਖ ਮੰਤਰੀ ’ਤੇ ਪਰਚਾ ਦਰਜ ਹੋਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ