JALANDHAR WEATHER

ਵਾਇਨਾਡ ਲਈ ਰਵਾਨਾ ਹੋਏ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ

ਨਵੀਂ ਦਿੱਲੀ, 22 ਅਕਤੂਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਦਿੱਲੀ ਹਵਾਈ ਅੱਡੇ ਤੋਂ ਕੇਰਲ ਦੇ ਵਾਇਨਾਡ ਲਈ ਰਵਾਨਾ ਹੋਏ। ਵਾਇਨਾਡ ਲੋਕ ਸਭਾ ਉਪ ਚੋਣਾਂ ਲਈ ਕਾਂਗਰਸ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਭਲਕੇ 23 ਅਕਤੂਬਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ