JALANDHAR WEATHER

ਦਲਬੀਰ ਗੋਲਡੀ ਨੇ ਛੱਡੀ ਆਮ ਆਦਮੀ ਪਾਰਟੀ

ਚੰਡੀਗੜ੍ਹ, 22 ਅਕਤੂਬਰ- ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਅੱਜ ਆਮ ਆਦਮੀ ਪਾਰਟੀ ਛੱਡ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਪਿਛਲੇ 6 ਮਹੀਨਿਆਂ ਤੋਂ ਘਰ ਬੈਠਾਂ ਹਾਂ। ਉਨ੍ਹਾਂ ਕਿਹਾ ਕਿ ਫ਼ਿਲਹਾਲ ਮੇਰਾ ਕਾਂਗਰਸ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ 2027 ਦੀਆਂ ਚੋਣਾਂ ਧੂਰੀ ਤੋਂ ਹੀ ਲੜਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ