JALANDHAR WEATHER

ਪੰਜਾਬ ਜ਼ਿਮਨੀ ਚੋਣਾਂ: ਭਾਜਪਾ ਨੇ ਤਿੰਨ ਸੀਟਾਂ ’ਤੇ ਐਲਾਨੇ ਉਮੀਦਵਾਰ

ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਨੇ ਮੇਘਾਲਿਆ ਦੇ ਗਮਬੇਗਰੇ ਵਿਧਾਨ ਸਭਾ ਹਲਕੇ ਦੀ ਉਪ ਚੋਣ ਅਤੇ ਪੰਜਾਬ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਗਿੱਦੜਬਾਹਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ