JALANDHAR WEATHER

ਅੱਜ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 22 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਸ਼ਾਮ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। ਮੀਟਿੰਗ ਤੋਂ ਬਾਅਦ ਵਫ਼ਦ ਸ਼੍ਰੋਮਣੀ ਕਮੇਟੀ ਦੇ ਸੂਚਨਾ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਮੀਟਿੰਗ ਬਾਰੇ ਜਾਣਕਾਰੀ ਦੇਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ