JALANDHAR WEATHER

ਕਜ਼ਾਨ ਪੁੱਜੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

ਕਜ਼ਾਨ, (ਰੂਸ), 22 ਅਕਤੂਬਤਰ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਰੂਸ ਦੇ ਕਜ਼ਾਨ ਵਿਚ ਪੁੱਜੇ। ਉਹ ਇੱਥੇ ਰੂਸ ਦੀ ਪ੍ਰਧਾਨਗੀ ਹੇਠ ਹੋ ਰਹੇ 16ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਆਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ