JALANDHAR WEATHER

ਪੁਲਿਸ ਵਲੋਂ ਮਾਂ ਦੀ ਹੱਤਿਆ ਕਰਨ ਵਾਲਾ ਦੋਸ਼ੀ ਪੁੱਤਰ ਕਾਬੂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਸਥਾਨਕ ਮੁਹੱਲਾ ਦਸਮੇਸ਼ ਨਗਰ ’ਚ ਬੀਤੀ 19 ਅਕਤੂਬਰ ਨੂੰ ਔਰਤ ਦੇ ਹੋਏ ਕਤਲ ਵਾਲੇ ਮਾਮਲੇ ’ਚ ਕਥਿਤ ਦੋਸ਼ੀ ਪੁੱਤਰ ਨੂੰ 48 ਘੰਟਿਆਂ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਅੱਜ ਇਥੇ ਪੁਲਿਸ ਲਾਈਨ ਵਿਖੇ ਹੋਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ 19 ਅਕਤੂਬਰ ਨੂੰ ਮੁਹੱਲਾ ਦਸਮੇਸ਼ ਨਗਰ ਹੁਸ਼ਿਆਰਪੁਰ ਦੀ ਵਾਸੀ ਕੁੰਡਲਾ ਦੇਵੀ ਪਤਨੀ ਗੁਰਦੇਵ ਸਿੰਘ ਦੀ ਉਸ ਦੇ ਪੁੱਤਰ ਵਲੋਂ ਹੱਤਿਆ ਕਰ ਦਿੱਤੀ ਗਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ