JALANDHAR WEATHER

ਭਾਜਪਾ ਵਲੋਂ ਮੇਘਾਲਿਆ ਵਿਧਾਨ ਸਭਾ ਦੀ ਉਪ ਚੋਣ ਸੰਬੰਧੀ ਪਾਰਟੀ ਲਈ ਪ੍ਰਚਾਰ ਕਰਨ ਵਾਲੇ ਨੇਤਾਵਾਂ ਦਾ ਐਲਾਨ

ਨਵੀਂ ਦਿੱਲੀ, 22 ਅਕਤੂਬਰ-ਭਾਜਪਾ ਨੇ ਉਨ੍ਹਾਂ ਨੇਤਾਵਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜੋ ਮੇਘਾਲਿਆ ਦੇ ਗਮਬੇਗਰੇ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿਚ ਪਾਰਟੀ ਲਈ ਪ੍ਰਚਾਰ ਕਰਨਗੇ। ਇਸ ਸੂਚੀ ਵਿਚ ਅਨਿਲ ਕੇ ਐਂਟਨੀ, ਰਿਕਮਨ ਮੋਮਿਨ ਅਤੇ ਏ.ਐਲ. ਹੇਕ ਸਮੇਤ ਹੋਰ ਨੇਤਾਵਾਂ ਦੇ ਨਾਂਅ ਵੀ ਸ਼ਾਮਿਲ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ