ਚੰਡੀਗੜ੍ਹ,22 ਅਕਤੂਬਰ - ਕਾਂਗਰਸ ਵਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਚੋਣ ਲੜਨਗੇ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ,ਬਰਨਾਲਾ ਤੋਂ ...
... 9 minutes ago
ਬਮਿਆਲ , ਗੁਰਦਸਪੂਰ , 22 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਬਮਿਆਲ ਸੈਕਟਰ ਦੇ ਤਾਸ਼ ਪੱਤਨ 'ਤੇ ਇਕ ਵਾਰ ਫਿਰ ਡਰੋਨ ਦੇਖਿਆ ਗਿਆ ਹੈ । ਬੀਐਸਐਫ ਨੇ ਰਾਈਫਲ ਨਾਲ ...
... 35 minutes ago
ਮੁੰਬਈ, 22 ਅਕਤੂਬਰ- ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 45 ਉਮੀਦਵਾਰਾਂ ਦੇ ਨਾਂਅ ਹਨ। ਸਭ ਤੋਂ ਖਾਸ ਗੱਲ ਇਹ ...
... 42 minutes ago
ਰਾਂਚੀ (ਝਾਰਖੰਡ), 22 ਅਕਤੂਬਰ (ਏਜੰਸੀ) : ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਸੀਟਾਂ ਦੀ ਵੰਡ ਲਈ ਗੱਲਬਾਤ ਪੂਰੀ ਹੋ ਗਈ ਹੈ ਅਤੇ ਡੈੱਡਲਾਕ ...
... 57 minutes ago
ਨਵੀਂ ਦਿੱਲੀ, 22 ਅਕਤੂਬਰ - ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
... 1 hours 13 minutes ago
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਹਾਥੀਖਾਨਾ ਵਿਖੇ ਇਕ ਵਿਅਕਤੀ ਵਲੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਿਚ ਮੌਜੂਦ ਡਾਕਟਰ ਮੋਹੀਨ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ...
... 1 hours 56 minutes ago
ਚੰਡੀਗੜ੍ਹ, 22 ਅਕਤੂਬਰ-ਭਾਜਪਾ ਨੇ ਪੰਜਾਬ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ...
... 2 hours 6 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਦੇ ਵਫਦ ਵਲੋਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਸੀਨੀਅਰ ਆਗੂ...
... 1 hours 36 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅੱਜ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ। ਇਸ ਵਫਦ...
... 3 hours 36 minutes ago
ਨਵੀਂ ਦਿੱਲੀ, 22 ਅਕਤੂਬਰ-ਭਾਜਪਾ ਨੇ ਉਨ੍ਹਾਂ ਨੇਤਾਵਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜੋ ਮੇਘਾਲਿਆ ਦੇ ਗਮਬੇਗਰੇ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿਚ...
... 3 hours 55 minutes ago
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਸਥਾਨਕ ਮੁਹੱਲਾ ਦਸਮੇਸ਼ ਨਗਰ ’ਚ ਬੀਤੀ 19 ਅਕਤੂਬਰ ਨੂੰ ਔਰਤ ਦੇ ਹੋਏ ਕਤਲ ਵਾਲੇ ਮਾਮਲੇ ’ਚ ਕਥਿਤ ਦੋਸ਼ੀ ਪੁੱਤਰ ਨੂੰ 48 ਘੰਟਿਆਂ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਅੱਜ ਇਥੇ ਪੁਲਿਸ ਲਾਈਨ ਵਿਖੇ ਹੋਈ ਪ੍ਰੈੱਸ ਕਾਨਫ਼ਰੰਸ ਨੂੰ...
... 4 hours 17 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਕਸ ਨੂੰ ਜਾਣਬੁਝ ਕੇ....
... 5 hours 10 minutes ago
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਝੱਲਠੀਕਰੀ ਵਾਲ ਵਿਖੇ ਖੇਤਾਂ ਵਿਚ ਗੇੜਾ ਮਾਰਨ ਆਏ ਇਕ ਵਿਅਕਤੀ ਦੀ ਗੱਡੀ ਵਿਚ ਹੀ ਸਿਰ ’ਤੇ ਗੋਲੀ ਮਾਰ ਕੇ ਹੱਤਿਆ ਕਰਨ....
... 5 hours 18 minutes ago
ਕਜ਼ਾਨ, (ਰੂਸ), 22 ਅਕਤੂਬਤਰ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਰੂਸ ਦੇ ਕਜ਼ਾਨ ਵਿਚ ਪੁੱਜੇ। ਉਹ ਇੱਥੇ ਰੂਸ ਦੀ ਪ੍ਰਧਾਨਗੀ ਹੇਠ ਹੋ ਰਹੇ 16ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਆਏ ਹਨ।
... 5 hours 25 minutes ago
ਲੌਂਗੋਵਾਲ, (ਸੰਗਰੂਰ), 22 ਅਕਤੂਬਰ (ਸ. ਸ. ਖੰਨਾ, ਵਿਨੋਦ)- ਸਥਾਨਕ ਪੱਤੀ ਗਾਹੂ ਵਿਖੇ ਨਸ਼ੇੜੀ ਨੌਜਵਾਨ ਆਸਿਫ਼ ਖਾਂ ਉਰਫ ਸੀਪਾ ਵਲੋਂ ਆਪਣੇ ਹੀ ਘਰ ਦੇ ਬਾਹਰ ਬਣੇ ਵਰਾਂਡੇ ਵਿਚ ਕੋਠੇ....
... 5 hours 29 minutes ago
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)- ਦੋਹਰੇ ਕਤਲਕਾਂਡ ਦਾ ਕਥਿਤ ਤੌਰ ’ਤੇ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖੀ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ
... 5 hours 52 minutes ago