JALANDHAR WEATHER

ਭਾਜਪਾ ਵਲੋਂ ਪੰਜਾਬ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ, 22 ਅਕਤੂਬਰ-ਭਾਜਪਾ ਨੇ ਪੰਜਾਬ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਰਵਨੀਤ ਸਿੰਘ ਬਿੱਟੂ, ਪਾਰਟੀ ਆਗੂ ਸੁਨੀਲ ਜਾਖੜ, ਤਰੁਣ ਚੁੱਘ, ਅਨੁਰਾਗ ਠਾਕੁਰ ਦੇ ਨਾਂਅ ਸ਼ਾਮਿਲ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ