JALANDHAR WEATHER

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਇਕ ਵਿਅਕਤੀ ਦੀ ਮੌਤ

ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਹਾਥੀਖਾਨਾ ਵਿਖੇ ਇਕ ਵਿਅਕਤੀ ਵਲੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਿਚ ਮੌਜੂਦ ਡਾਕਟਰ ਮੋਹੀਨ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਵਿਅਕਤੀ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਲਿਆਂਦਾ ਗਿਆ ਸੀ, ਜਿਸ ਨੇ ਨਸ਼ੇ ਦੀ ਵੱਧ ਮਾਤਰਾ ਲੈ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ