JALANDHAR WEATHER

ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ 45 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਮੁੰਬਈ, 22 ਅਕਤੂਬਰ- ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 45 ਉਮੀਦਵਾਰਾਂ ਦੇ ਨਾਂਅ ਹਨ। ਸਭ ਤੋਂ ਖਾਸ ਗੱਲ ਇਹ ਹੈ ਕਿ ਮਨਸੇ ਮੁਖੀ ਰਾਜ ਠਾਕਰੇ ਦੇ ਪੁੱਤਰ ਅਮਿਤ ਠਾਕਰੇ ਨੂੰ ਉਨ੍ਹਾਂ ਦੇ ਗ੍ਰਹਿ ਖੇਤਰ ਮਹਿਮ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਅਮਿਤ ਠਾਕਰੇ ਆਪਣੇ ਚਚੇਰੇ ਭਰਾ ਆਦਿੱਤਿਆ ਠਾਕਰੇ ਤੋਂ ਬਾਅਦ ਚੋਣ ਲੜਨ ਵਾਲੇ ਦੂਜੇ ਠਾਕਰੇ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ