JALANDHAR WEATHER

ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ,22 ਅਕਤੂਬਰ - ਕਾਂਗਰਸ ਵਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਚੋਣ ਲੜਨਗੇ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ,ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ