JALANDHAR WEATHER

ਇਜ਼ਰਾਈਲ ਵਲੋਂ ਹਿਜ਼ਬੁੱਲਾ ਦੇ ਕਾਰਜਕਾਰੀ ਕੌਂਸਲ ਦੇ ਮੁਖੀ ਹਾਸ਼ਮ ਸਫੀਦੀਨ ਦੀ ਹੱਤਿਆ ਦੀ ਪੁਸ਼ਟੀ

 ਤੇਲ ਅਵੀਵ, 23 ਅਕਤੂਬਰ - ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈ.ਡੀ.ਐਫ.) ਨੇ ਕਿਹਾ ਹੈ ਕਿ ਹਿਜ਼ਬੁੱਲਾ ਦਾ ਅਧਿਕਾਰੀ ਹਾਸ਼ਮ ਸਫੀਦੀਨ ਇਸ ਮਹੀਨੇ ਦੇ ਸ਼ੁਰੂ ਵਿਚ ਬੇਰੂਤ ਵਿਚ ਇਜ਼ਰਾਈਲੀ ਹਵਾਈ ਹਮਲੇ ਵਿਚ ਮਾਰਿਆ ਗਿਆ ਸੀ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਹਿਜ਼ਬੁੱਲਾ ਦੀ ਕਾਰਜਕਾਰੀ ਕੌਂਸਲ ਦੇ ਮੁਖੀ ਸਫੀਦੀਨ ਨੂੰ ਸਤੰਬਰ ਵਿਚ ਮਾਰੇ ਜਾਣ ਤੋਂ ਬਾਅਦ ਹਸਨ ਨਸਰੱਲਾਹ ਦਾ ਉੱਤਰਾਧਿਕਾਰੀ ਮੰਨਿਆ ਜਾਂਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ