JALANDHAR WEATHER

ਪੁਣੇ (ਮਹਾਰਾਸ਼ਟਰ) : ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 10 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

 ਪੁਣੇ (ਮਹਾਰਾਸ਼ਟਰ), 23 ਅਕਤੂਬਰ - ਪੁਲਿਸ ਨੇ ਰੰਜਨਗਾਂਵ ਇਲਾਕੇ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 10 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 24 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ