JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਈਰਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ

 ਕਜ਼ਾਨ (ਰੂਸ), 23 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਜ਼ਾਨ ਵਿੱਚ 16ਵੇਂ ਬ੍ਰਿਕਸ ਸੰਮੇਲਨ ਦੌਰਾਨ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸਕੀਅਨ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸੰਬੰਧਾਂ ਦੀ ਸਮੀਖਿਆ ਕੀਤੀ ਅਤੇ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ