JALANDHAR WEATHER

ਬੰਗਲਾਦੇਸ਼ ਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਭਵਨ 'ਤੇ ਕੀਤਾ ਕਬਜ਼ਾ

 ਢਾਕਾ (ਬੰਗਲਾਦੇਸ਼), 23 ਅਕਤੂਬਰ - ਬੰਗਲਾਦੇਸ਼ ਵਿਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਰਾਸ਼ਟਰਪਤੀ ਭਵਨ ਬੰਗਾ ਭਵਨ 'ਤੇ ਕਬਜ਼ਾ ਕਰ ਲਿਆ ਹੈ।ਇਸ ਤੋਂ ਪਹਿਲਾਂ ਮੰਗਲਵਾਰ ਦੁਪਹਿਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਵਾਲੇ ਸਮੂਹ ਦੀ ਅਗਵਾਈ ਵਾਲੇ ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਨੇ ਰਾਸ਼ਟਰਪਤੀ ਦਾ ਅਸਤੀਫੇ ਦੀ ਮੰਗ ਕਰਦੇ ਹੋਏ 5-ਨੁਕਾਤੀ ਮੰਗਾਂ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ