JALANDHAR WEATHER

ਚੇਨਈ : ਈ.ਡੀ. ਵਲੋਂ ਏ.ਆਈ.ਏ.ਡੀ.ਐਮ.ਕੇ. ਵਿਧਾਇਕ ਆਰ. ਵੈਥਿਲਿੰਗਮ ਦੇ ਟਿਕਾਣਿਆਂ 'ਤੇ ਛਾਪੇਮਾਰੀ

 ਚੇਨਈ, 23 ਅਕਤੂਬਰ - ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਵਲੋਂ ਏ.ਆਈ.ਏ.ਡੀ.ਐਮ.ਕੇ. ਦੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਆਰ. ਵੈਥਿਲਿੰਗਮ ਨਾਲ ਜੁੜੇ ਚੇਨਈ ਵਿਚ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਡਾਇਰੈਕਟੋਰੇਟ (ਡੀ.ਵੀ.ਏ.ਸੀ.) ਨੇ ਪਿਛਲੇ ਮਹੀਨੇ ਵੈਥਿਲਿੰਗਮ ਅਤੇ ਉਸ ਦੇ ਵੱਡੇ ਪੁੱਤਰ ਵੀ. ਪ੍ਰਭੂ 'ਤੇ ਕਥਿਤ ਤੌਰ 'ਤੇ ਭ੍ਰਿਸ਼ਟ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ