JALANDHAR WEATHER

ਅੱਜ ਪੰਜਾਬ ਰੋਡਵੇਜ਼ ਬੱਸਾਂ ਦਾ ਚੱਕਾ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਜਾਮ

 ਜਲੰਧਰ, 23 ਅਕਤੂਬਰ (ਮਨੀਸ਼) - ਪੰਜਾਬ ਭਰ ’ਚ ਸਮੂਹ ਬੱਸ ਅੱਡੇ 2 ਘੰਟਿਆਂ ਦੇ ਲਈ ਬੰਦ ਰਹਿਣਗੇ। ਪੰਜਾਬ ਰੋਡਵੇਜ਼, ਪੱਨਬੱਸ, ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ’ਚ 10 ਵਜੇ ਤੋਂ ਲੈ ਕੇ 12 ਵਜੇ ਤੱਕ ਬੱਸ ਸਟੈਂਡ ਨੂੰ ਬੰਦ ਕਰਕੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਜਲੰਧਰ ਵਿਖੇ ਵੀ ਪੰਜਾਬ ਰੋਡਵੇਜ਼ ਬੱਸਾਂ ਦਾ ਚੱਕਾ ਜਾਮ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ