JALANDHAR WEATHER

ਪ੍ਰਿਅੰਕਾ ਗਾਂਧੀ ਨੇ ਨਾਮਜ਼ਦਗੀ ਪੱਤਰ ’ਤੇ ਅਧਿਕਾਰਤ ਤੌਰ ’ਤੇ ਕੀਤੇ ਦਸਤਖ਼ਤ

ਵਾਇਨਾਡ, (ਕੇਰਲ), 23 ਅਕਤੂਬਰ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅੱਜ ਸਥਾਨਕ ਨੇਤਾਵਾਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਪੱਤਰ ’ਤੇ ਅਧਿਕਾਰਤ ਤੌਰ ’ਤੇ ਦਸਤਖ਼ਤ ਕੀਤੇ। ਉਹ ਜਲਦੀ ਹੀ ਨਾਮਜ਼ਦਗੀ ਰੋਡ ਸ਼ੋਅ ਸ਼ੁਰੂ ਕਰੇਗੀ ਅਤੇ ਨਾਮਜ਼ਦਗੀ ਦਾਖ਼ਲ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ