JALANDHAR WEATHER

ਬੰਬੇ ਹਾਈ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਜ਼ਮਾਨਤ

ਮਹਾਰਾਸ਼ਟਰ, 23 ਅਕਤੂਬਰ- ਬੰਬੇ ਹਾਈ ਕੋਰਟ ਨੇ 2001 ਦੇ ਜਯਾ ਸ਼ੈਟੀ ਕਤਲ ਕੇਸ ਵਿਚ ਗੈਂਗਸਟਰ ਛੋਟਾ ਰਾਜਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਇਸ ਸਾਲ ਦੇ ਸ਼ੁਰੂ ਵਿਚ ਇਸ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨਲ ਬੈਂਚ ਨੇ ਉਸ ਨੂੰ 1 ਲੱਖ ਰੁਪਏ ਦੀ ਜ਼ਮਾਨਤ ਦੇ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ