JALANDHAR WEATHER

ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਵਲੋਂ ਮੁਹਾਲੀ ਦਾ ਅੰਤਰਰਾਜੀ ਬੱਸ ਅੱਡਾ ਬੰਦ ਕਰ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪਨਬੱਸ-ਪੀ.ਆਰ.ਟੀ.ਸੀ.ਠੇਕਾ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ 10 ਤੋਂ 12 ਵਜੇ ਤੱਕ ਦੋ ਘੰਟੇ ਪੰਜਾਬ ਭਰ ਦੇ ਬੱਸ ਅੱਡੇ ਬੰਦ ਕਰਨ ਦੇ ਫ਼ੈਸਲੇ ਤਹਿਤ ਠੇਕਾ ਮੁਲਾਜ਼ਮਾਂ ਵਲੋਂ ਸਥਾਨਕ ਫ਼ੇਜ਼ 6 ਸਥਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡਾ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ