JALANDHAR WEATHER

ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਿ੍ਅੰਕਾ ਗਾਂਧੀ ਨੇ ਕੱਢਿਆ ਰੋਡ ਸ਼ੋਅ

ਵਾਇਨਾਡ, (ਕੇਰਲ), 23 ਅਕਤੂਬਰ- ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਅੱਜ ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਨ੍ਹਾਂ ਵਲੋਂ ਇਕ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਤੇ ਰਾਬਰਟ ਵਾਡਰਾ ਵੀ ਮੌਜੂਦ ਹਨ। ਪਿ੍ਅੰਕਾ ਗਾਂਧੀ ਪਹਿਲੀ ਵਾਰ ਚੋਣ ਲੜ ਰਹੀ ਹੈ। ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਨਾਵਿਆ ਹਰਿਦਾਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ