JALANDHAR WEATHER

ਡਿਪਟੀ ਕਮਿਸ਼ਨਰ ਨੇ ਲਿਆ ਮੰਡੀਆਂ ਦਾ ਜਾਇਜ਼ਾ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਡਿਪਟੀ ਕਮਿਸ਼ਨਰ ਸੰਗਰੂਰ ਸ੍ਰਈ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਅਨਾਜ ਮੰਡੀ ਸੰਗਰੂਰ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਸ਼ੂਰੂ ਹੋ ਗਈ ਹੈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਿਸਨ ਕੁਮਾਰ ਅਤੇ ਹੋਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ