JALANDHAR WEATHER

ਬਿ੍ਕਸ ਸੰਮੇਲਨ ਦਾ ਸੈਸ਼ਨ ਹੋਇਆ ਸ਼ੁਰੂ

ਕਜ਼ਾਨ, (ਰੂਸ), 23 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਕਜ਼ਾਨ ਐਕਸਪੋ ਸੈਂਟਰ ਵਿਚ ਫੋਟੋ ਤੋਂ ਬਾਅਦ ਗੱਲਬਾਤ ਕਰਦੇ ਹੋਏ ਦਿਖਾਈ ਦਿੱਤੇ। ਕਜ਼ਾਨ ਐਕਸਪੋ ਸੈਂਟਰ ਵਿਚ ਬ੍ਰਿਕਸ ਸੰਮੇਲਨ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ 30 ਤੋਂ ਵੱਧ ਦੇਸ਼ਾਂ ਨੇ ਬ੍ਰਿਕਸ ਵਿਚ ਸ਼ਾਮਿਲ ਹੋਣ ਦੀ ਇੱਛਾ ਪ੍ਰਗਟਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ