JALANDHAR WEATHER

ਪਿ੍ਅੰਕਾ ਗਾਂਧੀ ਵਾਡਰਾ ਨੇ ਭਰੇ ਨਾਮਜ਼ਦਗੀ ਪੱਤਰ

ਵਾਇਨਾਡ, 23 ਅਕਤੂਬਰ- ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਲੈਕਟੋਰੇਟ ਦਫ਼ਤਰ ਵਿਖੇ ਸੀ.ਪੀ.ਪੀ. ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਮੌਜੂਦਗੀ ਵਿਚ ਵਾਇਨਾਡ ਸੰਸਦੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਮੈਨੂੰ ਬਹੁਤ ਪਿਆਰ ਦੇ ਰਹੇ ਹਨ ਅਤੇ ਮੈਂ ਇਸ ਦੇ ਲਈ ਬਹੁਤ ਸ਼ੁਕਰਗੁਜ਼ਾਰ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ